10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੰਤ ਬਾਬਾ ਪੰਜਾਬ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੀਆਂ ਖੇਡਾਂ ਵਿਚ ਮਾਰੀਆਂ ਮੱਲਾਂ

ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੰਤ ਬਾਬਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਜੋਨ ਪੱਧਰੀ ਅਥਲੈਟਿਕਸ ਖੇਡਾਂ ਦੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਕੂਲ ਪ੍ਰਿੰਸੀਪਲ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਜੋਨ ਪੱਧਰ ਦੇ ਖੇਡਾਂ ਦੇ ਹੋਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਹੋ ਚੁੱਕੀ ਹੈ।

ਅਜੀਤ ਡੈਸਕ 10-09-2026
ਤਪਾ ਮੰਡੀ, 9 ਸਤੰਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੰਤ ਬਾਬਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਜੋਨ ਪੱਧਰੀ ਅਥਲੈਟਿਕਸ ਖੇਡਾਂ ਦੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਕੂਲ ਪ੍ਰਿੰਸੀਪਲ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਜੋਨ ਪੱਧਰ ਦੇ ਖੇਡਾਂ ਦੇ ਹੋਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਹੋ ਚੁੱਕੀ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਖੇਡਾਂ ਵਿਚ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਡੀ.ਪੀ.ਈ. ਗਗਨਦੀਪ ਸਿੰਘ ਵਧਾਈ ਦੇ ਪਾਤਰ ਹਨ। ਜਿਨ੍ਹਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਤਪਾ ਜੋਨ ਪੱਧਰ ’ਤੇ ਓਵਰਆਲ ਖੇਡਾਂ ਜਿੱਤ ਪ੍ਰਾਪਤ ਕੀਤੀ।
ਪਿਛਲੀ ਖ਼ਬਰ ਹੰਡਿਆਇਆ ਵਿਖੇ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਅਗਲੀ ਖ਼ਬਰ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।