15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਮਨਾਈ

ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ ਰੇਖ ਹੇਠ ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਚੰਦਰ ਸਿਧਾਂਤ ਸਾਗਰ ਦੇ ਪਾਠਾਂ ਦੇ ਭੋਗ ਪਾਏ ਗਏ।

ਧਾਰਮਿਕ ਸਮਾਗਮ ਮੌਕੇ ਸੰਤ ਬਾਬਾ ਭਗਵਾਨ ਦਾਸ ਅਤੇ ਸੰਤ ਮਹਾਤਮਾ ਨਾਲ ਸ਼ਰਧਾਲੂ। ਤਸਵੀਰ : ਪ੍ਰਵੀਨ ਗਰਗ 15-09-2026
ਤਪਾ ਮੰਡੀ, 14 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ ਰੇਖ ਹੇਠ ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਚੰਦਰ ਸਿਧਾਂਤ ਸਾਗਰ ਦੇ ਪਾਠਾਂ ਦੇ ਭੋਗ ਪਾਏ ਗਏ। ਸਮਾਗਮ ਮੌਕੇ ਸੰਤ ਬਾਬਾ ਭਗਵਾਨ ਦਾਸ ਨੇ ਸੰਗਤ ਨੂੰ ਗੁਰੂਆਂ ਵਲੋਂ ਦਿਖਾਏ ਗਏ ਰਸਤੇ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਸਮਾਗਮ ਦੌਰਾਨ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ, ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ । ਇਸ ਮੌਕੇ ਰਾਮ ਸ਼ਰਨ ਦਾਸ ਮੰਡੀ ਗੋਬਿੰਦਗੜ੍ਹ, ਮਹੰਤ ਦਮੋਦਰ ਦਾਸ, ਮਹੰਤ ਜੈ ਮੁਨੀ ਜੀ, ਮਹੰਤ ਚੰਦਰਮਾ ਦਾਸ, ਸੰਤ ਸ਼ਾਂਤਾ ਨੰਦ ਬੀਰੋਕੇ ਵਾਲੇ, ਸੰਤ ਇਸ਼ਰ ਦਾਸ ਧਿੰਗੜ ਵਾਲੇ, ਸੰਤ ਪੂਰਨ ਦਾਸ ਘੁੰਨਸ, ਸੁਯੱਗਿਆ ਮੁਨੀ ਦਿੱਲੀ, ਮਹੇਸ਼ ਮੁਨੀ ਕੁਰੂਕਸ਼ੇਤਰ, ਰਮੇਸ਼ ਮੁਨੀ ਮੌੜ ਮੰਡੀ, ਮੱਘਰ ਦਾਸ ਕੋਟਫੱਤਾ, ਸੇਵਾ ਦਾਸ ਕੋਟਫੱਤਾ ਤੋਂ ਇਲਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ, ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਮਾਰਕੀਟ ਕਮੇਟੀ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਨਗਰ ਕੌਂਸਲ ਪ੍ਰਧਾਨ ਬਲਜੀਤ ਬਾਸੀ, ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ, ਕਾਲਾ ਸਿੰਘ ਚੱਠਾ, ਮੁਨੀਸ਼ ਗਰਗ, ਰਾਜ ਮਾਰਕੰਡਾ, ਜਸਵਿੰਦਰ ਸਿੰਘ ਚੱਠਾ, ਗੁਰਤੇਜ ਸਿੰਘ ਧਾਲੀਵਾਲ, ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਭਗਵੰਤ ਸਿੰਘ ਚੱਠਾ, ਗੁਰਦੀਪ ਸਿੰਘ ਚੱਠਾ, ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਟੋਨਾ, ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਜਗਦੀਸ਼ ਰਾਏ ਘੁੰਨਸ, ਅਸ਼ਵਨੀ ਚੌਧਰੀ, ਸਮਾਜ ਸੇਵੀ ਸਤਪਾਲ ਮੌੜ, ਅਨੀਸ਼ ਮੌੜ, ਸਮਾਜ ਸੇਵੀ ਰਘਵੀਰ ਚੰਦ ਅਗਰਵਾਲ, ਹੇਮ ਰਾਜ ਸ਼ੰਟੀ ਮੌੜ, ਪਵਨ ਬਤਾਰਾ, ਜਤਿੰਦਰ ਘੁੰਨਸ, ਮੁਨੀਸ਼ ਉੱਗੋ, ਕਮਲ ਪੱਖੋ, ਰਮੇਸ਼ ਪੱਖੋ, ਗੁਰਿੰਦਰ ਪਾਲ ਵਿਰਕ, ਪ੍ਰਗਟ ਸਿੰਘ, ਮਹੰਤ ਬੁੱਕਣ ਦਾਸ, ਮਹੰਤ ਸੋਮ ਦਾਸ, ਮਹੰਤ ਰਘਬੀਰ ਦਾਸ, ਮਹੰਤ ਬੀਰਬਲ ਦਾਸ, ਸਰਪੰਚ ਹਰਚਰਨ ਸਿੰਘ ਜੰਡਸਰ, ਨੰਬਰਦਾਰ ਜੁਗਰਾਜ ਸਿੰਘ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਰਾਜੂ ਮੌੜ, ਸਤਪਾਲ ਗੋਇਲ, ਸੁਸ਼ੀਲ ਭੂਤ, ਜੀਵਨ ਭੂਤ, ਸੁਰਿੰਦਰ ਗੋਇਲ, ਰਾਣਾ ਸ਼ਰਮਾ, ਕੌਂਸਲਰ ਧਰਮਪਾਲ ਸ਼ਰਮਾ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋ, ਮੇਸ਼ਾ, ਦੀਪਾ ਬੂਟਾ ਵਾਲਾ, ਪੂਰੂ, ਰਾਧਾ ਧੂਰਕੋਟੀਆ, ਮੇਸ਼ੀ ਧੂਰਕੋਟੀਆ, ਗੋਲਡੀ ਮਹਿਤਾ, ਕੌਂਸਲਰ ਗੁਰਮੀਤ ਸਿੰਘ ਰੋੜ, ਮੇਲਾ ਕਾਲੀਆ, ਉਮੇਸ਼ ਮਿੱਤਲ, ਅਸ਼ੋਕ ਗੁਪਤਾ, ਹਰਪਾਲ ਸਿੰਘ, ਟੀਟੂ ਦੀਕਸ਼ਤ, ਮਹਿਮਾ ਚੱਠਾ, ਰਾਮ ਸਰੂਪ ਸ਼ਰਮਾ, ਕ੍ਰਿਸ਼ਨ ਪੂਜਾ ਜਵੈਲਰਜ, ਜਗਦੇਵ ਗੋਦੀ, ਡਾ: ਗੁਰਪ੍ਰੀਤ ਸਿੱਧੂ, ਨੰਬਰਦਾਰ ਬਲਵੰਤ ਸਿੰਘ, ਨੰਬਰਦਾਰ ਕਮਲ ਵਿਰਕ, ਸੁਭਾਸ਼ ਤਪਾਸਾ, ਜੀਵਨ ਔਜਲਾ, ਸੁਸ਼ੀਲ ਕੁਮਾਰ ਸੰਤਾ, ਵਿੱਕੀ ਭਗਵਤੀ, ਲਾਲੀ ਧੂਰਕੋਟੀਆ, ਗੋਲਡੀ ਮਹਿਤਾ, ਭਗਤ ਰਾਮ ਪੱਪੀ, ਉਗਰ ਸੈਨ ਮੌੜ, ਮੱਖਣ ਰੂੜੇਕੇ, ਸੋਹਣ ਵਧਵਾ ਆਦਿ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਆਪਣੀ ਹਾਜ਼ਰੀ ਲਵਾਈ ਅਤੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਬਰਨਾਲਾ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸੈਨੇਟ ਚੋਣ ਲੜ ਰਹੇ ਡਾ: ਸੁਖਦੇਵ ਸਿੰਘ ਸਿਰਸਾ ਨੂੰ ਬਰਨਾਲਾ ’ਚ ਮਿਲਿਆ ਭਰਪੂਰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।