16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਵੋਦਿਆ ਵਿਦਿਆਲਿਆ ਵਿਖੇ ਖੂਨਦਾਨ ਕੈਂਪ 18 ਨੂੰ

ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ 18 ਸਤੰਬਰ (ਸ਼ੁੱਕਰਵਾਰ) ਨੂੰ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਖੇਮ ਚੰਦ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਅਜੀਤ ਡੈਸਕ 16-09-2026
ਲੌਂਗੋਵਾਲ, 15 ਸਤੰਬਰ (ਵਿਨੋਦ, ਖੰਨਾ) - ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ 18 ਸਤੰਬਰ (ਸ਼ੁੱਕਰਵਾਰ) ਨੂੰ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਖੇਮ ਚੰਦ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਵੈ-ਇੱਛਤ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਕੈਂਪ ਵਿੱਚ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਹੋਰ ਸਵੈ-ਇੱਛਤ ਦਾਨੀਆਂ ਵਲੋਂ ਭਾਗ ਲਿਆ ਜਾਵੇਗਾ। ਯੋਗ ਡਾਕਟਰੀ ਮਾਹਿਰਾਂ ਦੀ ਟੀਮ ਸਿਹਤ ਜਾਂਚ ਕਰੇਗੀ ਅਤੇ ਨਿਰਧਾਰਤ ਡਾਕਟਰੀ ਅਤੇ ਸੁਰੱਖਿਆ ਨਿਯਮਾਂ ਅਨੁਸਾਰ ਖੂਨਦਾਨ ਦੀ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰੇਗੀ।
ਪਿਛਲੀ ਖ਼ਬਰ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ- ਵਿਧਾਇਕ ਉੱਗੋਕੇ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ 87 ਸਾਲਾ ਛੱਜੂ ਰਾਮ ਨੇ ਲੰਬੀ ਛਾਲ ਅਤੇ ਸ਼ਾਟਪੁੱਟ ’ਚ ਸੋਨ ਤਗਮਾ ਜਿੱਤਿਆ ਸੁੰਦਰ ਸਿੰਘ ਨੇ 8...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।