18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 19 ਤੋਂ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਬਾਬਾ ਮਾਨ ਦਾਸ ਖੁੱਡੀ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਅਤੇ ਬਾਬਾ ਪੰਚਮ ਦਾਸ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ 19, 20 ਤੇ 21 ਸਤੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਮੁੱਖ ਸੇਵਾਦਾਰ ਮਹੰਤ ਮੱਘਰ ਦਾਸ ਖੁੱਡੀ ਕਲਾਂ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਜਾਣਗੇ।

ਅਜੀਤ ਡੈਸਕ 18-09-2026
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਬਾਬਾ ਮਾਨ ਦਾਸ ਖੁੱਡੀ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਅਤੇ ਬਾਬਾ ਪੰਚਮ ਦਾਸ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ 19, 20 ਤੇ 21 ਸਤੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਮੁੱਖ ਸੇਵਾਦਾਰ ਮਹੰਤ ਮੱਘਰ ਦਾਸ ਖੁੱਡੀ ਕਲਾਂ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਜਾਣਗੇ। ਭੋਗ ਮੌਕੇ ’ਤੇ ਵੱਡੀ ਗਿਣਤੀ ’ਚ ਸਾਧੂ ਸੰਤ, ਕਥਾਵਾਚਕ, ਢਾਡੀ ਜਥੇ, ਰਾਜਨੀਤਿਕ ਤੇ ਸਮਾਜਿਕ ਆਗੂ ਪੁੱਜਣਗੇ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।