03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਾਈ.ਐਸ. ਜੀਨੈਕਸਟ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 03-10-2026
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਜੀਨੈਕਸਟ ਸਕੂਲ ਬਰਨਾਲਾ ਵਿਖੇ ਗਾਂਧੀ ਜੈਅੰਤੀ ਮਨਾਈ ਗਈ ਜਿਸ ਵਿਚ ਪਲੇਵੇ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ, ਮੁੱਲਾਂ ਤੇ ਸਿੱਖਿਆਵਾਂ ਨੂੰ ਜਾਣਨ ਅਤੇ ਸਮਝਣ ਦੇ ਇਸ ਸਾਰਥਿਕ ਅਨੁਭਵ ਵਿਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ। ਇਸ ਦੌਰਾਨ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਅੰਦਰ ਵਧ ਰਿਹਾ ਹਕੂਮਤੀ ਜਬਰ ਚਿੰਤਾਜਨਕ-ਯਾਦਗਾਰ ਕਮੇਟੀ ਅਗਲੀ ਖ਼ਬਰ ਪੈਨਸ਼ਨਰਜ਼ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।