05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

2027 ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ- ਰਾਜ ਮਾਰਕੰਡਾ

ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-2027 ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਤਪਾ ਵਿਖੇ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 05-10-2026
ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-2027 ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਤਪਾ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਸਦਕਾ ਹਲਕੇ ਭਦੌੜ ਦਾ ਜਿਨ੍ਹਾਂ ਵਿਕਾਸ ਸਾਢੇ 4 ਸਾਲ ਦੌਰਾਨ ਹੋਇਆ ਹੈ, ਓਨਾ ਪਿਛਲੇ 75 ਵਰ੍ਹਿਆਂ ਦੌਰਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ, ਨਵੇਂ ਖੇਡ ਸਟੇਡੀਅਮ ਉਸਾਰੇ ਗਏ ਹਨ ।
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਕਾਲਜ ਦੇ ਬੀ-ਕਾਮ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੂਬਾ ਪੱਧਰ ਲਈ ਚੋਣ ਹੋਣ ’ਤੇ ਖਿਡਾਰਨਾਂ ਬਾਬਾ ਮੱਠ ਵਿਖੇ ਹੋਈਆਂ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।