ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਜਿੱਤੇ ਤਗਮੇ
ਤਪਾ ਮੰਡੀ, 10 ਅਕਤੂਬਰ (ਵਿਜੇ ਸ਼ਰਮਾ)-ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਨ੍ਹਾਂ ਦਾ ਤਪਾ ਪਹੁੰਚਣ ’ਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ।
ਪੈਰਨ ਬਾਵਾ ਕਾਕੜਾ ਪਿਤਾ : ਰੁਪਿੰਦਰ ਬਾਵਾ ਮਾਤਾ : ਰੁਪਿੰਦਰ ਕੌਰ ਵਾਸੀ : ਟੱਲੇਵਾਲ (ਬਰਨਾਲਾ)
11-10-2026