17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖੁਸ਼ੀ ਦਾ ਪ੍ਰਗਟਾਵਾ

ਲਹਿਰਾਗਾਗਾ, 16 ਅਕਤੂਬਰ (ਪ੍ਰਵੀਨ ਖੋਖਰ)-ਸ਼੍ਰੀ ਵਿਨੋਦ ਕੁਮਾਰ ਸਿੰਗਲਾ ਨੂੰ ਮੁੜ ਤੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇੰਨ੍ਹਾਂ ਦੀ ਇਸ ਨਿਯੁਕਤੀ ’ਤੇ ਲਹਿਰਾਗਾਗਾ ਅਤੇ ਆਸਪਾਸ ਦੇ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 17-10-2026
ਲਹਿਰਾਗਾਗਾ, 16 ਅਕਤੂਬਰ (ਪ੍ਰਵੀਨ ਖੋਖਰ)-ਸ਼੍ਰੀ ਵਿਨੋਦ ਕੁਮਾਰ ਸਿੰਗਲਾ ਨੂੰ ਮੁੜ ਤੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇੰਨ੍ਹਾਂ ਦੀ ਇਸ ਨਿਯੁਕਤੀ ’ਤੇ ਲਹਿਰਾਗਾਗਾ ਅਤੇ ਆਸਪਾਸ ਦੇ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼੍ਰੀ ਸਿੰਗਲਾ ਦੀ ਨਿਯੁਕਤੀ ’ਤੇ ਸੰਦੀਪ ਦੀਪੂ (ਪ੍ਰਦੇਸ਼ ਕਾਰਜਕਾਰੀ ਮੈਂਬਰ), ਅਸ਼ਵਨੀ ਸਿੰਗਲਾ, ਕੇਵਲ ਸਿੰਗਲਾ, ਸੰਦੀਪ ਦਿੱਪੂ (ਐਕਸ ਮੰਡਲ ਪ੍ਰਧਾਨ), ਮੁਕੇਸ਼ ਗੁਰਨੇ (ਜਰਨਲ ਸੈਕਟਰੀ ਬੀ.ਜੇ.ਪੀ. ਲਹਿਰਾਗਾਗਾ), ਰੋਮੀ ਕੁਮਾਰ, ਬਿੱਲੂ ਜੋਗੀ, ਰਿੰਕੁ ਕੁਮਾਰ ਗੁਰਨੇ, ਰਾਮਦੇਵ ਸ਼ਰਮਾਂ, ਮੰਗੂ ਪ੍ਰੇਮੀ, ਸੋਨੀ ਕੁਮਾਰ, ਸੁਨੀਲ ਕੁਮਾਰ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ 23 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਅਗਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਈਸਰਖਾਨਾ ਮੰਦਰ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।