19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਤੀਜਾ ਸ਼ਾਨਦਾਰ ਰਿਹਾ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾ ਚੌਂਕ ਦੇ ਬੀ. ਬੀ.

ਅਜੀਤ ਡੈਸਕ 19-10-2026
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾ ਚੌਂਕ ਦੇ ਬੀ.ਬੀ.ਏ. ਸਮੈਸਟਰ ਪਹਿਲਾ ਦੀ ਸੈਸ਼ਨ ਦਸੰਬਰ 2025 ’ਚ ਹੋਈ ਪ੍ਰੀਖਿਆ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ । ਇਸ ਪ੍ਰੀਖਿਆ ’ਚੋਂ ਲਵਪ੍ਰੀਤ ਕੌਰ ਸਪੁੱਤਰੀ ਹਰਮੇਸ਼ ਸਿੰਘ ਨੇ 8.75 ਐੱਸ.ਜੀ.ਪੀ.ਏ. ਨਾਲ ਪਹਿਲਾ, ਹਰਮਨਪ੍ਰੀਤ ਕੌਰ ਸਪੁੱਤਰੀ ਜਸਪਾਲ ਸਿੰਘ ਨੇ 8.67 ਐੱਸ.ਜੀ.ਪੀ.ਏ. ਨਾਲ ਦੂਸਰਾ ਅਤੇ ਅਰਸ਼ਦੀਪ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ 8.42 ਐੱਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੀ ਇਸ ਵਧੀਆ ਕਾਰਗੁਜ਼ਾਰੀ ਅਤੇ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ, ਪ੍ਰਿੰਸੀਪਲ ਡਾ. ਕੁਲਵੰਤ ਕੌਰ,ਮੈਨੇਜਮੈਂਟ ਵਿਭਾਗ ਦੇ ਐਚ.ਓ.ਡੀ. ਪ੍ਰੋ. ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ-ਜਥੇਦਾਰ ਬਹਿਣੀਵਾਲ ਪਿੰਡ ਸੇਖੂਵਾਸ ਦੀ ਕ੍ਰ... ਅਗਲੀ ਖ਼ਬਰ ਸਿੰਗਲਾ ਦੀ ਰਹਿਨੁਮਾਈ ਹੇਠ ਲੱਗੇ ਮੈਡੀਕਲ ਕੈਂਪ ’ਚ 400 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਹਾ 50 ਮਰੀਜ਼ਾਂ ਦੇ ਪਾਏ ਜਾਣਗੇ ਲੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।