ਨਗਰ ਕੌਂਸਲ ਧਨੌਲਾ ਦੇ ਕੌਂਸਲਰਾਂ ਅਤੇ ਨਗਰ ਪਤਵੰਤਿਆਂ ਨੇ ਦਿੱਤਾ ਧਰਨਾ
ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਦੇ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਮੁੰਦਰੀ ਐਮ. ਸੀ ਦੀ ਅਗਵਾਈ ਹੇਠ ਦਫ਼ਤਰ ਨਗਰ ਕੌਂਸਲ ਧਨੌਲਾ ਪੁੱਜ ਕੇ ਧਰਨਾ ਦੇ ਦਿੱਤਾ।
ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਰੋਸ ਧਰਨਾ ਦਿੰਦੇ ਹੋਏ ਕੌਂਸਲਰ ਅਤੇ ਪਤਵੰਤੇ। ਤਸਵੀਰ : ਜਤਿੰਦਰ ਸਿੰਘ ਧਨੌਲਾ
20-10-2026