20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਦਰ ਟੀਚਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਛਮਣ, ਹਨੂਮਾਨ ਦੀਆਂ ਝਾਕੀਆਂ ਪੇਸ਼ ਕੀਤੀਆਂ।

ਅਜੀਤ ਡੈਸਕ 20-10-2026
ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਛਮਣ, ਹਨੂਮਾਨ ਦੀਆਂ ਝਾਕੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਿਆਂ ਸਚਾਈ, ਧਰਮ ਅਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਇਸ ਸਮਾਗਮ ਨੇ ਇਹ ਪੇ੍ਰਰਨਾ ਦਿੱਤੀ ਕਿ ਦੁਸਹਿਰਾ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਸਥਾ ਇਨਕਲੇਵ ਵਿਖੇ ਦੁਸਹਿਰਾ ਮੇਲੇ ਦਾ ਆਯੋਜਨ ਅੱਜ ਅਗਲੀ ਖ਼ਬਰ ਨਿਖਿਲ ਛਾਬੜਾ ਤੇ ਸਾਥੀ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।