25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਤਪਾ ਦੇ ਸਮਾਜ ਸੇਵੀ ਅਰਵਿੰਦ ਰੰਗੀ ਅਤੇ ਦੀਪਕ ਗੱਗ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਭਰਪੂਰ ਵਿਕਾਸ ਹੋਇਆ- ਅਰਵਿੰਦ ਰੰਗੀ ਤੇ ਦੀਪਕ ਗੱਗ

ਤਪਾ ਮੰਡੀ, 24 ਅਕਤੂਬਰ (ਵਿਜੇ ਸ਼ਰਮਾ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਵਾਰਡ ਨੰਬਰ 11 ਤੋਂ ਕੌਂਸਲਰ ਰਿਸ਼ੂ ਰੰਗੀ ਦੇ ਪਤੀ ਅਰਵਿੰਦ ਰੰਗੀ ਅਤੇ ਵਾਰਡ ਨੰਬਰ 7 ਤੋਂ ਕੌਂਸਲਰ ਦੀਪਕਾ ਮਿੱਤਲ ਦੇ ਪਤੀ ਦੀਪਕ ਗੋਇਲ ਗੱਗ ਨੇ ਸਾਂਝੇ ਤੌਰ ’ਤੇ ਕੀਤਾ ਤੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸਮੇਂ ਜੋ ਵਾਰਡ ਦੇ ਵੋਟਰਾਂ ਨਾਲ ਵਾਅਦੇ ਕੀਤੇ ਗਏ ਸਨ।

ਅਜੀਤ ਡੈਸਕ 25-10-2026
ਤਪਾ ਮੰਡੀ, 24 ਅਕਤੂਬਰ (ਵਿਜੇ ਸ਼ਰਮਾ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਵਾਰਡ ਨੰਬਰ 11 ਤੋਂ ਕੌਂਸਲਰ ਰਿਸ਼ੂ ਰੰਗੀ ਦੇ ਪਤੀ ਅਰਵਿੰਦ ਰੰਗੀ ਅਤੇ ਵਾਰਡ ਨੰਬਰ 7 ਤੋਂ ਕੌਂਸਲਰ ਦੀਪਕਾ ਮਿੱਤਲ ਦੇ ਪਤੀ ਦੀਪਕ ਗੋਇਲ ਗੱਗ ਨੇ ਸਾਂਝੇ ਤੌਰ ’ਤੇ ਕੀਤਾ ਤੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸਮੇਂ ਜੋ ਵਾਰਡ ਦੇ ਵੋਟਰਾਂ ਨਾਲ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਪੂਰਾ ਕੀਤਾ ਜਾ ਰਿਹਾ ਹੈ। ਵਾਰਡਾਂ ਦੀ ਸਾਫ਼ ਸਫ਼ਾਈ, ਸੀਵਰੇਜ ਦੀ ਸਾਫ਼ ਸਫ਼ਾਈ ਤੋਂ ਇਲਾਵਾ ਵਾਰਡ ਅੰਦਰ ਲਾਈਟਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਵਾਰਡ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਿਬਾ ਖ਼ਾਨ ਨੇ ਮਾਨਸਿਕ ਗਣਿਤ ’ਚ ਬਣਾਇਆ ਵਿਸ਼ਵ ਰਿਕਾਰਡ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।