25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਮੱਲੀਆਂ

ਹੰਡਿਆਇਆ, 24 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ 11 ਵਿਦਿਆਰਥੀਆਂ ਨੇ ਲਿਖਤੀ ਪੇਪਰ, ਦਸਤਾਰ ਮੁਕਾਬਲੇ ਅਤੇ ਲੰਬੇ ਕੇਸ ਮੁਕਾਬਲੇ ਵਿਚ ਭਾਗ ਲਿਆ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ।

ਅਜੀਤ ਡੈਸਕ 25-10-2026
ਹੰਡਿਆਇਆ, 24 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ 11 ਵਿਦਿਆਰਥੀਆਂ ਨੇ ਲਿਖਤੀ ਪੇਪਰ, ਦਸਤਾਰ ਮੁਕਾਬਲੇ ਅਤੇ ਲੰਬੇ ਕੇਸ ਮੁਕਾਬਲੇ ਵਿਚ ਭਾਗ ਲਿਆ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਬਹੋਨਾ ਵਿਖੇ 7ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਵਿਚ ਕੀਤੀ ਸ਼ਿਰਕਤ ਅਗਲੀ ਖ਼ਬਰ ਭਜਨ ਗਾਇਕਾ ਪੀਹੂ ਅਗਰਵਾਲ ਸਮਾਣਾ ਨੇ ਸ਼ਰਧਾਲੂਆਂ ਨੂੰ ਲਾਇਆ ਝੂਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।