ਟਰਾਈਡੈਂਟ ਗਰੁੱਪ ਦੀ ਦੀਵਾਲੀ ਧਮਾਕਾ ਸੇਲ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ ਦੇ ਤਿਉਹਾਰ ਮੌਕੇ ਟਰਾਈਡੈਂਟ ਗਰੁੱਪ ਵਲੋਂ ਲਗਾਈ ਗਈ ਦੀਵਾਲੀ ਧਮਾਕਾ ਸੇਲ ਖ਼ਰੀਦਦਾਰਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ ਅਤੇ ਸੇਲ ਦੌਰਾਨ ਵੱਖ-ਵੱਖ ਉਤਪਾਦਾਂ ’ਤੇ ਦਿੱਤੀਆਂ ਜਾ ਰਹੀਆਂ ਆਕਰਸ਼ਕ ਛੋਟਾਂ ਕਾਰਨ ਲੋਕਾਂ ਵਿਚ ਖ਼ਰੀਦਦਾਰੀ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਡਾ.
ਟਰਾਈਡੈਂਟ ਗਰੁੱਪ ਦੀ ਦੀਵਾਲੀ ਧਮਾਕਾ ਸੇਲ ਵਿਚ ਖ਼ਰੀਦਦਾਰੀ ਕਰਦੇ ਹੋਏ ਵੱਡੀ ਗਿਣਤੀ ਵਿਚ ਲੋਕ। ਅਜੀਤ ਤਸਵੀਰ
27-10-2026