29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਿਵਾਲਿਕ ਸਕੂਲ ਵਿਖੇ ਕਰਵਾਚੌਥ ਮੌਕੇ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ

ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।

ਅਜੀਤ ਡੈਸਕ 29-10-2026
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਸਭਿਆਚਾਰ ਤੇ ਤਿਉਹਾਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਅਤੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੇ ਉਤਸ਼ਾਹ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਤਿਉਹਾਰਾਂ ਮੌਕੇ ਦੁਕਾਨਦਾਰਾਂ ਨੂੰ ਤੰਗ ਕਰਨਾ ਬੰਦ ਕਰੇ ਨਗਰ ਨਿਗਮ ਤੇ ਟਰੈਫਿਕ ਪੁਲਿਸ- ਸੰਜੀਵ ਸ਼ੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।