30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲਾਲ ਲਕੀਰ ਅੰਦਰ ਆਉਣ ਵਾਲੇ ਸੈਂਕੜੇ ਮਾਲਕਾਂ ਨੂੰ ਮਿਲਿਆ ਮਾਲਕੀ ਦਾ ਹੱਕ- ਬਲਦੀਪ ਸਿੰਘ

ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ)– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰਾ ਘਰ-ਮੇਰੇ ਨਾਮ ਸਕੀਮ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਨਜ਼ਦੀਕੀ ਪਿੰਡ ਖੋਖਰ ਖੁਰਦ ’ਚ ਲਾਲ ਲਕੀਰ ਅਧੀਨ ਆਉਂਦੇ 156 ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕੀ ਦਾ ਹੱਕ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਖੋਖਰ ਖੁਰਦ ਦੇ ਸਰਪੰਚ ਬਲਦੀਪ ਸਿੰਘ ਅਤੇ ਉੱਘੇ ਸਮਾਜ ਸੇਵਕ ਲੱਕੀ ਖੋਖਰ ਨੇ ਦੱਸਿਆ ਕਿ ਸਾਡੇ ਪਿੰਡ ’ਚ ਅਨੇਕਾਂ ਘਰ ਲਾਲ ਲਕੀਰ ਅੰਦਰ ਆਉਂਦੇ ਸਨ ਜਿਨ੍ਹਾਂ ਨੂੰ ਮਾਲਕੀ ਦਾ ਹੱਕ ਨਹੀਂ ਸੀ ।

ਅਜੀਤ ਡੈਸਕ 30-10-2026
ਲਹਿਰਾਗਾਗਾ, 29 ਅਕਤੂਬਰ (ਪ੍ਰਵੀਨ ਖੋਖਰ)– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੇਰਾ ਘਰ-ਮੇਰੇ ਨਾਮ ਸਕੀਮ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਅਥਾਹ ਕੋਸ਼ਿਸ਼ਾਂ ਸਦਕਾ ਨਜ਼ਦੀਕੀ ਪਿੰਡ ਖੋਖਰ ਖੁਰਦ ’ਚ ਲਾਲ ਲਕੀਰ ਅਧੀਨ ਆਉਂਦੇ 156 ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਾਲਕੀ ਦਾ ਹੱਕ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਖੋਖਰ ਖੁਰਦ ਦੇ ਸਰਪੰਚ ਬਲਦੀਪ ਸਿੰਘ ਅਤੇ ਉੱਘੇ ਸਮਾਜ ਸੇਵਕ ਲੱਕੀ ਖੋਖਰ ਨੇ ਦੱਸਿਆ ਕਿ ਸਾਡੇ ਪਿੰਡ ’ਚ ਅਨੇਕਾਂ ਘਰ ਲਾਲ ਲਕੀਰ ਅੰਦਰ ਆਉਂਦੇ ਸਨ ਜਿਨ੍ਹਾਂ ਨੂੰ ਮਾਲਕੀ ਦਾ ਹੱਕ ਨਹੀਂ ਸੀ । ਇਸ ਸਬੰਧੀ ਕੁੱਝ ਸਮਾਂ ਪਹਿਲਾਂ ਦਾ ਇੱਕ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਸੀ । ਇਨ੍ਹਾਂ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਪਿੰਡ ਦੇ ਲਾਲ ਲਕੀਰ ਆਉਂਦੇ 156 ਮਾਲਕਾਂ ਨੂੰ ਮਾਲਕੀ ਦਾ ਹੱਕ ਦਿੰਦੇ ਹੋਏ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ ।
ਪਿਛਲੀ ਖ਼ਬਰ ਲਹਿਰਾ ਹਲਕਾ ਦੇ ਵਿਕਾਸ ਲਈ ਮਾਨ ਸਰਕਾਰ ਵਚਨਬੱਧ – ਐਡਵੋਕੇਟ ਗੋਇਲ ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 6 ਬੱਸਾਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।