03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਿੰਡ ਜੋਧਪੁਰ ਦੇ ਗੁਰਦੁਆਰਾ ਹਿੰਮਤ ਸਿੰਘ ਵਿਖੇ ਪਰਿਕਰਮਾ ਦੇ ਵਰਾਂਡੇ ਦਾ ਲੈਂਟਰ ਪਾਇਆ

ਸ਼ਹਿਣਾ, 2 ਨਵੰਬਰ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਰਿਕਰਮਾ ਦੇ ਵਰਾਂਡੇ ਦਾ ਲੈਂਟਰ ਪਾਇਆ। ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 3500 ਸਕੇਅਰ ਫੁੱਟ ਵਰਾਂਡੇ ਨੂੰ ਮੁਕੰਮਲ ਕਰਨ ਤੇ 22 ਲੱਖ ਤੋਂ ਵੱਧ ਖ਼ਰਚ ਹੋਵੇਗਾ, ਜੋ ਦਾਨੀ ਸੱਜਣਾਂ ਵਲੋਂ ਦਿੱਤਾ ਜਾ ਰਿਹਾ ਹੈ।

ਸਨਿਚਰਵਾਰ, 1 ਅਗਸਤ, 2026 03-11-2026
ਸ਼ਹਿਣਾ, 2 ਨਵੰਬਰ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਰਿਕਰਮਾ ਦੇ ਵਰਾਂਡੇ ਦਾ ਲੈਂਟਰ ਪਾਇਆ। ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 3500 ਸਕੇਅਰ ਫੁੱਟ ਵਰਾਂਡੇ ਨੂੰ ਮੁਕੰਮਲ ਕਰਨ ਤੇ 22 ਲੱਖ ਤੋਂ ਵੱਧ ਖ਼ਰਚ ਹੋਵੇਗਾ, ਜੋ ਦਾਨੀ ਸੱਜਣਾਂ ਵਲੋਂ ਦਿੱਤਾ ਜਾ ਰਿਹਾ ਹੈ। ਇਸ ਸਮੇਂ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਰਾ ਸਿੰਘ, ਮੀਤ ਪ੍ਰਧਾਨ ਭੋਲਾ ਸਿੰਘ ਠੇਕੇਦਾਰ, ਖ਼ਜ਼ਾਨਚੀ ਮੰਗਤ ਰਾਮ, ਸੈਕਟਰੀ ਮੇਜਰ ਸਿੰਘ ਤੋਂ ਇਲਾਵਾ ਕੈਪਟਨ ਜਗਤਾਰ ਸਿੰਘ, ਸੁਖਦੇਵ ਸਿੰਘ ਲਾਲੀ, ਸੁਖਵਿੰਦਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਈਨਾ, ਹਰਨੇਕ ਸਿੰਘ ਠੇਕੇਦਾਰ, ਗੁਰਚਰਨ ਸਿੰਘ, ਮਹਿੰਦਰ ਸਿੰਘ ਜੀਟਨ, ਜੋਗਿੰਦਰਪਾਲ ਸਿੰਘ, ਗੁਲਜਾਰ ਸਿੰਘ, ਕੇਵਲ ਸਿੰਘ ਪ੍ਰਧਾਨ ਬਾਬਾ ਹਿੰਮਤ ਸਿੰਘ, ਬਲਵਿੰਦਰ ਸਿੰਘ ਲੱਡੂ, ਰਾਮ ਸਿੰਘ ਲਾਲੀ, ਗੁਰਚੇਤ ਸਿੰਘ, ਪ੍ਰਗਟ ਸਿੰਘ, ਜੱਗੀ ਚਹਿਲ, ਭੋਲਾ ਸਿੰਘ ਪਟਵਾਰੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਅਗਲੀ ਖ਼ਬਰ ਸਿੱਖਿਆ ਦਾ ਅਸਲ ਮਕਸਦ ਆਪਣੇ-ਆਪ ਨੂੰ ਜਾਣਨਾ ਅਤੇ ਮਨ ਦੀ ਖ਼ੁਸ਼ੀ ਪ੍ਰਾਪਤ ਕਰਨਾ ਹੈ-ਪ੍ਰੋ: ਨੀਤੂ ਅਰੋੜਾ ਪੀ.ਐੱਮ. ਸ਼੍ਰੀ ਸਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।