08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੈਨ ਸਭਾ ਵਲੋਂ ਝੁੱਗੀ ਝੌਂਪੜੀ ਵਾਲਿਆਂ ਨੂੰ ਮਠਿਆਈ ਵੰਡੀ

ਸ਼ਹਿਣਾ, 7 ਨਵੰਬਰ (ਸੁਰੇਸ਼ ਗੋਗੀ)-ਜੈਨ ਸਭਾ ਸ਼ਹਿਣਾ ਦੇ ਮੈਂਬਰ ਸੁਨੀਲ ਕੁਮਾਰ ਭੋਲਾ ਦੀ ਅਗਵਾਈ ਵਿਚ ਝੁੱਗੀ ਝੌਂਪੜੀ ਵਾਲਿਆਂ 35 ਪਰਿਵਾਰਾਂ ਨੂੰ ਮਠਿਆਈ ਵੰਡੀ ਗਈ। ਇਸ ਸਮੇਂ ਸੁਨੀਲ ਕੁਮਾਰ ਭੋਲਾ ਨੇ ਕਿਹਾ ਕਿ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦਾ ਤਿਉਹਾਰ ਮਿਲ ਕੇ ਮਨਾਉਣ ਨਾਲ ਖ਼ੁਸ਼ੀ ਮਿਲਦੀ ਹੈ।

ਸ਼ਹਿਣਾ ਵਿਖੇ ਜੈਨ ਸਭਾ ਦੇ ਆਗੂ ਮਠਿਆਈ ਵੰਡਣ ਮੌਕੇ। ਤਸਵੀਰ : ਸੁਰੇਸ਼ ਗੋਗੀ 08-11-2026
ਸ਼ਹਿਣਾ, 7 ਨਵੰਬਰ (ਸੁਰੇਸ਼ ਗੋਗੀ)-ਜੈਨ ਸਭਾ ਸ਼ਹਿਣਾ ਦੇ ਮੈਂਬਰ ਸੁਨੀਲ ਕੁਮਾਰ ਭੋਲਾ ਦੀ ਅਗਵਾਈ ਵਿਚ ਝੁੱਗੀ ਝੌਂਪੜੀ ਵਾਲਿਆਂ 35 ਪਰਿਵਾਰਾਂ ਨੂੰ ਮਠਿਆਈ ਵੰਡੀ ਗਈ। ਇਸ ਸਮੇਂ ਸੁਨੀਲ ਕੁਮਾਰ ਭੋਲਾ ਨੇ ਕਿਹਾ ਕਿ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦਾ ਤਿਉਹਾਰ ਮਿਲ ਕੇ ਮਨਾਉਣ ਨਾਲ ਖ਼ੁਸ਼ੀ ਮਿਲਦੀ ਹੈ। ਇਸ ਮੌਕੇ ਬੇਅੰਤ ਸਿੰਘ, ਸੋਨੀ ਸਿੰਘ, ਬਬੀ, ਸ਼ਨੀ, ਹਰੀ ਨਾਥ, ਸ਼ੰਕਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਧੂਮਧਾਮ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।