ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ
ਹੰਡਿਆਇਆ, 10 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਗਤੀਵਿਧੀਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਖੁੱਡੀ
11-11-2026