ਪੈਦਲ ਜਾ ਰਹੇ ਨੌਜਵਾਨ ’ਤੇ 15-20 ਨੌਜਵਾਨਾਂ ਨੇ ਕੀਤਾ ਹਥਿਆਰਾਂ ਨਾਲ ਹਮਲਾ
ਬਰਨਾਲਾ, 11 ਨਵੰਬਰ (ਰਾਜ ਪਨੇਸਰ)- ਸਥਾਨਕ ਕਚਹਿਰੀ ਚੌਕ ਨਜ਼ਦੀਕ ਪੈਦਲ ਜਾ ਰਹੇ ਨੌਜਵਾਨ ’ਤੇ 15-20 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਮੁੱਦਈ ਕ੍ਰਿਸ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਪੱਤੀ ਰੋਡ ਬਰਨਾਲਾ ਨੇ ਦੱਸਿਆ ਕਿ ਉਹ ਪੱਤੀ ਰੋਡ ’ਤੇ ਇਕ ਸੈਲੂਨ ਚਲਾਉਂਦਾ ਹੈ।
ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ ਕ੍ਰਿਸ ਕੁਮਾਰ। ਅਜੀਤ ਤਸਵੀਰ
12-11-2026