ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਗਤਕਾ ਮੁਕਾਬਲਾ ਅੱਜ
ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਮੌੜਾਂ ਵਿਖੇ ਪਹਿਲਾਂ ਗੱਤਕਾ ਮੁਕਾਬਲਾ 15 ਨਵੰਬਰ ਨੂੰ ਖੇਡ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮੌੜ ਨੇ ਦੱਸਿਆ ਕਿ ਗੱਤਕੇ ਵਿਚ ਸ਼ਾਨਦਾਰ ਇਨਾਮ ਦੇ ਕੇ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਅਜੀਤ ਡੈਸਕ
15-11-2026