ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ
ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੇ ਪ੍ਰਧਾਨ ਉੱਘੇ ਮੁਲਾਜ਼ਮ ਆਗੂ ਅਤੇ ਸੇਵਾਮੁਕਤ ਮੁੱਖ ਅਧਿਆਪਕ ਦਰਸ਼ਨ ਸਿੰਘ ਪੰਡੋਰੀ (73) ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ। ਉਹ ਆਪਣੀ ਨੌਕਰੀ ਅਤੇ ਸੇਵਾਮੁਕਤੀ ਦੌਰਾਨ ਉਹ ਹਮੇਸ਼ਾ ਮੁਲਾਜ਼ਮ ਤੇ ਪੈਨਸ਼ਨਰ ਹਿੱਤਾਂ ਦੀ ਰਾਖੀ ਲਈ ਮੋਹਰੀ ਹੋ ਕੇ ਸਰਗਰਮ ਰਹੇ।
ਸੇਵਾਮੁਕਤ ਮੁੱਖ ਅਧਿਆਪਕ ਦਰਸ਼ਨ ਸਿੰਘ ਪੰਡੋਰੀ
19-11-2026