19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਮੇਰਾ ਪੰਜਾਬ, ਮੇਰਾ ਮਾਣ”’ ਵਿਸ਼ੇ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ।

ਅਜੀਤ ਡੈਸਕ 19-11-2026
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਮੇਰਾ ਪੰਜਾਬ, ਮੇਰਾ ਮਾਣ”’ ਵਿਸ਼ੇ ਸਬੰਧੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਨਮੋਹਕ ਕਵਿਤਾਵਾਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ, ਰੰਗਲੇ ਤਿਉਹਾਰਾਂ, ਬਹਾਦਰ ਯੋਧਿਆਂ, ਮਿਹਨਤੀ ਕਿਸਾਨਾਂ, ਲੋਕ ਨਾਚਾਂ ਅਤੇ ਅਮੀਰ ਸਭਿਆਚਾਰਕ ਪਰੰਪਰਾਵਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਸਨਾਤਨ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ- ਸੋਮ ਨਾਥ ਸ਼ਰਮਾ ਅਗਲੀ ਖ਼ਬਰ ਹੈੱਡ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।