ਸ੍ਰੀ ਬਾਲਾਜੀ ਦਾ ਵਿਸ਼ਾਲ ਜਾਗਰਣ 28 ਨੂੰ ਸ੍ਰੀ ਸਾਲਾਸਰ ਧਾਮ ਤੋਂ ਤਪਾ ’ਚ ਅੱਜ ਪਹੁੰਚੇਗੀ ਪਵਿੱਤਰ ਜੋਤ
ਤਪਾ ਮੰਡੀ, 22 ਨਵੰਬਰ (ਵਿਜੇ ਸ਼ਰਮਾ)-ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਤਪਾ ਵਲੋਂ ਸ੍ਰੀ ਬਾਲਾ ਜੀ ਦਾ 18ਵਾਂ ਵਿਸ਼ਾਲ ਜਾਗਰਣ ਨੇੜੇ ਟਰੱਕ ਯੂਨੀਅਨ, ਸ੍ਰੀ ਰਾਮ ਲੀਲਾ ਗਰਾਊਂਡ ਵਿਚ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਬਾਲਾ ਜੀ ਪ੍ਰਚਾਰ ਮੰਡਲ ਦੇ ਪ੍ਰਧਾਨ ਅਸ਼ੋਕ ਕੁਮਾਰ ਘੜੈਲਾ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਸਾਲਾਸਰ ਧਾਮ (ਰਾਜਸਥਾਨ) ਤੋਂ ਪਵਿੱਤਰ ਜੋਤ ਲਿਆਂਦੀ ਜਾਵੇਗੀ।
ਅਜੀਤ ਡੈਸਕ
23-11-2026