ਗੁਰੂ ਨਾਨਕ ਦੇਵ ਪਬਲਿਕ ਸਕੂਲ ਘੁੰਨਸ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
ਤਪਾ ਮੰਡੀ, 26 ਨਵੰਬਰ (ਵਿਜੇ ਸ਼ਰਮਾ)–ਨੇੜਲੇ ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮੌਕੇ ਦਾ ਦ੍ਰਿਸ਼। ਤਸਵੀਰ : ਵਿਜੇ ਸ਼ਰਮਾ
27-11-2026