ਸੁਖਬੀਰ ਸਿੰਘ ਬਾਦਲ ਤਪਾ ਮੰਡੀ ’ਚ 30 ਨੂੰ
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਿਤੀ 30 ਨਵੰਬਰ ਨੂੰ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਪਹੁੰਚ ਰਹੇ ਹਨ।
ਅਜੀਤ ਡੈਸਕ
29-11-2026