28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਦਰ ਟੀਚਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਬ-ਇੰਸਪੈਕਟਰ ਸਈਅਦ ਸਕੀਲ ਨੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 7 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।