05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਫਗਾਨਿਸਤਾਨ ਨੇ ਕੈਨੇਡਾ ਨੂੰ ਹਰਾਇਆ

ਅਜੀਤ ਡੈਸਕ 20-02-2026

ਚੇਨਈ, 19 ਫਰਵਰੀ (ਏਜੰਸੀ)-ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ 2026 'ਚ ਆਪਣੀ ਮੁਹਿੰਮ ਜਿੱਤ ਨਾਲ ਸਮਾਪਤ ਕੀਤੀ | ਟੀਮ ਨੇ ਵੀਰਵਾਰ ਨੂੰ ਹੋਏ ਫਾਈਨਲ ਮੈਚ 'ਚ ਕੈਨੇਡਾ ਨੂੰ 82 ਦÏੜਾਂ ਨਾਲ ਹਰਾਇਆ | ਕੈਨੇਡਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ | ਅਫਗਾਨਿਸਤਾਨ ਨੇ 20 ਓਵਰਾਂ ਵਿਚ 4 ਵਿਕਟਾਂ 'ਤੇ 200 ਦÏੜਾਂ ਬਣਾਈਆਂ | ਜਵਾਬ 'ਚ ਕੈਨੇਡਾ 20 ਓਵਰਾਂ 'ਚ 8 ਵਿਕਟਾਂ 'ਤੇ ਸਿਰਫ 118 ਦÏੜਾਂ ਹੀ ਬਣਾ ਸਕਿਆ | ਇਬਰਾਹਿਮ ਜ਼ਦਰਾਨ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ | ਜੋ ਕਿ 5 ਦÏੜਾਂ ਨਾਲ ਆਪਣਾ ਸੈਂਕੜਾ ਬਣਾਉਣ ਤੋਂ ਖੁੰਝ ਗਿਆ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂ.ਕੇ. (ਰਜਿਸਟਰਡ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ 'ਤੇ... ਅਗਲੀ ਖ਼ਬਰ ਇਟਾਲੀਅਨ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਜਾਵੇਗੀ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।