29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਾਕਿਸਤਾਨ ਸ਼ਾਹੀਨ ਤੇ ਇੰਗਲੈਂਡ ਲਾਇਨਜ਼ ਵਿਚਕਾਚ ਮੈਚ ਰੱਦ

ਅਜੀਤ ਡੈਸਕ 02-03-2026

ਕਰਾਚੀ, 1 ਮਾਰਚ (ਪੀ.ਟੀ.ਆਈ.)-ਪਾਕਿਸਤਾਨ ਸ਼ਾਹੀਨ ਤੇ ਇੰਗਲੈਂਡ ਲਾਇਨਜ਼ ਵਿਚਕਾਰ ਚੱਲ ਰਹੀ ਲੜੀ ਦਾ ਦੂਜਾ ਇਕ ਦਿਨਾ ਮੈਚ ਅਬੂ ਧਾਬੀ 'ਚ ਖੇਤਰ ਦੀ ਮÏਜੂਦਾ ਸੁਰੱਖਿਆ ਸਥਿਤੀ ਦੇ ਕਾਰਨ ਰੱਦ ਕਰ ਦਿੱਤਾ ਗਿਆ | ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅੱਜ ਹੋਣ ਵਾਲਾ ਮੈਚ ਰੱਦ ਕਰ ਦਿੱਤਾ ਗਿਆ ਹੈ ਤੇ ਸਾਰੇ ਖਿਡਾਰੀਆਂ ਅਤੇ ਟੀਮ ਅਧਿਕਾਰੀਆਂ ਨੂੰ ਸਾਵਧਾਨੀ ਦੇ ਤੌਰ 'ਤੇ ਘਰ ਦੇ ਅੰਦਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ | ਅਬੂ ਧਾਬੀ 'ਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਇੰਗਲੈਂਡ ਤੇ ਵੇਲਜ਼ ਕ੍ਰਿਕਟ ਬੋਰਡ (ਈ.ਸੀ.ਬੀ.) ਦੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਗਿਆ |

ਪਿਛਲੀ ਖ਼ਬਰ ਯੂ.ਕੇ. ਨੇ ਈਰਾਨ ਦੇ 'ਵਧ ਰਹੇ ਅੰਨ੍ਹੇਵਾਹ' ਹਮਲਿਆਂ ਦੀ ਕੀਤੀ ਨਿੰਦਾ <br/> ਅਗਲੀ ਖ਼ਬਰ ਯੂਟਿਊਬਰ ਦੀ ਚਾਕੂ ਮਾਰ ਕੇ ਹੱਤਿਆ, ਤਿੰਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।