22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

—ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ— ਤ੍ਰਿਸ਼ਾ-ਗਾਇਤਰੀ ਦੀ ਜੋੜੀ ਸੈਮੀਫਾਈਨਲ ’ਚ, ਤਗਮਾ ਪੱਕਾ

ਨਵੀਂ ਦਿੱਲੀ, 21 ਅਗਸਤ (ਪੀ. ਟੀ.

ਮੈਚ ਜਿੱਤਣ ਤੋਂ ਬਾਅਦ ਤ੍ਰਿਸ਼ਾ ਜੌਲੀ ਤੇ ਗਾਇਤਰੀ ਗੋਪੀਚੰਦ 22-08-2026

ਨਵੀਂ ਦਿੱਲੀ, 21 ਅਗਸਤ (ਪੀ.ਟੀ.ਆਈ.)-ਭਾਰਤ ਦੀ ਤ੍ਰਿਸ਼ਾ ਜੌਲੀ ਤੇ ਗਾਇਤਰੀ ਗੋਪੀਚੰਦ ਨੇ ਇੱਥੇ ਪਹਿਲਾ ਗੇਮ ਹਾਰਨ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ, ਮਹਿਲਾ ਡਬਲਜ਼ ਕੁਆਰਟਰ ਫਾਈਨਲ ਵਿਚ ਚੀਨ ਦੀ ਜੀਆ ਯੀ ਫੈਨ ਤੇ ਝਾਂਗ ਸ਼ੂ ਜਿਆਨ ਨੂੰ ਹਰਾ ਕੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਤਗਮਾ ਪੱਕਾ ਕੀਤਾ। ਗੈਰ-ਦਰਜਾ ਪ੍ਰਾਪਤ ਭਾਰਤੀ ਜੋੜੀ ਨੇ ਇਕ ਘੰਟਾ ਤੇ 9 ਮਿੰਟ ਤੱਕ ਚੱਲੇ ਮੈਚ ’ਚ 16-21, 21-15, 21-13 ਨਾਲ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਖਰੀ ਚਾਰ ’ਚ ਪਹੁੰਚ ਕੇ ਘੱਟੋ-ਘੱਟ ਇਕ ਕਾਂਸੀ ਦਾ ਤਗਮਾ ਪੱਕਾ ਕੀਤਾ। ਭਾਰਤ ਨੇ ਆਖਰੀ ਵਾਰ 2011 ’ਚ ਮਹਿਲਾ ਡਬਲਜ਼ ਵਿਚ ਵਿਸ਼ਵ ਚੈਂਪੀਅਨਸ਼ਿਪ ਵਿਚ ਤਗਮਾ ਜਿੱਤਿਆ ਸੀ। ਜਵਾਲਾ ਗੁੱਟਾ ਤੇ ਅਸ਼ਵਨੀ ਪੋਨੱਪਾ ਨੇ ਲੰਡਨ ’ਚ ਕਾਂਸੀ ਦਾ ਤਗਮਾ ਜਿੱਤਿਆ ਸੀ।

ਪਿਛਲੀ ਖ਼ਬਰ ਮਹਿਲਾ ਹਾਕੀ ਵਿਸ਼ਵ ਕੱਪ ਵਿਚ ਭਾਰਤ ਨੂੰ ਨੀਦਰਲੈਂਡ ਤੋਂ ਮਿਲੀ ਹਾਰ ਅਗਲੀ ਖ਼ਬਰ ਵਿਰਕ ਨਗਰ ਨਿਵਾਸੀ ਪਰਿਵਾਰਾਂ ਵੱਲੋ ਸੰਤ ਬਾਬਾ ਫੂਲਾ ਸਿੰਘ ਜੀ ਦੀ 117ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।