21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 24-02-2026
ਸ਼ਿਕਾਗੋ, 23 ਫਰਵਰੀ (ਕੇਵਲ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਆਗੂ ਜਥੇਦਾਰ ਰਾਜਿੰਦਰ ਸਿੰਘ ਫ਼ੌਜੀ ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਅਚਾਨਕ ਇਸ ਫਾਨੀ ਸੰਸਾਰ ਤੋਂ ਸਦੀਵੀ ਤੌਰ 'ਤੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਬਹੁਤ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵਲੋਂ ਰਾਜਿੰਦਰ ਸਿੰਘ ਫ਼ੌਜੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |
ਪਿਛਲੀ ਖ਼ਬਰ ਲੰਡਨ 'ਚ ਰਿਕਸ਼ਾ ਚਲਾਉਣ ਵਾਲੇ ਨੂੰ ਵੀ ਅੰਗਰੇਜ਼ੀ ਆਉਣੀ ਹੋਵੇਗੀ ਲਾਜ਼ਮੀ ਅਗਲੀ ਖ਼ਬਰ ਆਈ. ਜੀ. ਪੀ. ਐਲ. ਨੇ 100 ਮਿਲੀਅਨ ਡਾਲਰ ਦੀ ਫਰੈਂਚਾਇਜ਼ੀ ਪ੍ਰਤੀਬੱਧਤਾ ਪ੍ਰਾਪਤ ਕੀਤੀ ਟੀਮ ਮਾਲਕਾਂ ਦਾ ਕੀਤਾ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।