19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿ੍ਤਪਾਲ ਸਿੰਘ ਨਾਗੀ ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ 'ਹਾਈ ਸ਼ੈਰਿਫ' ਬਣੇ <br/>

ਅਜੀਤ ਡੈਸਕ 02-04-2026
ਲੰਡਨ, 1 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਸ਼ਹਿਰ ਸਟੈਫੋਰਡਸ਼ਾਇਰ ਦੇ ਪਿ੍ਤਪਾਲ ਸਿੰਘ ਨਾਗੀ ਨੂੰ ਮਹਾਰਾਜਾ ਚਾਰਲਸ ਵਲੋਂ 'ਹਾਈ ਸ਼ੈਰਿਫ' ਨਿਯੁਕਤ ਕੀਤਾ ਗਿਆ ਹੈ¢ ਸਟੈਫੋਰਡਸ਼ਾਇਰ ਦੇ ਹੁਣ ਤੱਕ ਦੇ 1000 ਸਾਲ ਤੋਂ ਵੱਧ ਸਮੇਂ ਵਿਚ ਪਹਿਲਾ ਸਿੱਖ 'ਹਾਈ ਸ਼ੈਰਿਫ਼' ਬਣਿਆ ਹੈ¢ ਪੰਜਾਬ ਦੇ ਸ਼ਹਿਰ ਬਟਾਲਾ ਦੇ ਨਜ਼ਦੀਕੀ ਕਸਬਾ ਕਾਦੀਆਂ ਦੇ ਜੰਮਪਲ ਪਿ੍ਤਪਾਲ ਸਿੰਘ ਨਾਗੀ 16 ਸਾਲ ਦੀ ਉਮਰ ਵਿਚ ਯੂ.ਕੇ. ਆ ਗਏ ਸਨ¢ ਪਿ੍ਤਪਾਲ ਸਿੰਘ ਨਾਗੀ ਨੂੰ 2014 ਵਿਚ ਸਟੈਫੋਰਡਸ਼ਾਇਰ ਦਾ ਡਿਪਟੀ ਲੈਫਟੀਨੈਂਟ ਬਣਾਇਆ ਗਿਆ ਸੀ ਅਤੇ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ 2017 ਵਿਚ ਮਹਾਰਾਣੀ ਐਲਿਜਾਬੈੱਥ ਵਲੋਂ 'ਮੈਂਬਰ ਆਫ਼ ਦ ਆਰਡਰ ਆਫ਼ ਦ ਬਿ੍ਟਿਸ਼ ਐਂਪਾਇਰ' ਐਮ. ਬੀ. ਈ. ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ ਸੀ¢ ਇਸ ਮੌਕੇ ਗਿਆਨੀ ਤਜਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਕੈਲਗਰੀ ਸ਼ਹਿਰ ਦੇ ਮੇਅਰ ਨੇ ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨਿਆ <br/> ਅਗਲੀ ਖ਼ਬਰ ਇੰਗਲੈਂਡ ਦੇ ਸੈਂਡਹਰਸਟ 'ਚ ਰਾਇਲ ਮਿਲਟਰੀ ਅਕੈਡਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।