20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਿੱਖ ਖੇਡਾਂ ਦੀ ਕਮੇਟੀ ਵੱਲੋਂ ਸਨਮਾਨ ਸਮਾਰੋਹ ਦਾ ਪ੍ਰਬੰਧ

ਅਜੀਤ ਡੈਸਕ 21-04-2026
ਮੈਲਬੌਰਨ, 20 ਅਪ੍ਰੈਲ (ਪਰਮਵੀਰ ਸਿੰਘ ਆਹਲੂਵਾਲੀਆ)-ਸਿੱਖ ਖੇਡਾਂ ਦੇ ਪ੍ਰਬੰਧਕਾਂ ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸਿੰਘ ਸਭਾ ਕਰੇਗੀਬਰਨ ਵਿਖੇ ਵਲੰਟੀਅਰਾਂ ਤੇ ਵੱਖ-ਵੱਖ ਜਥੇਬੰਦੀਆਂ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ | ਇਹ ਸਮਾਗਮ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਨੂੰ ਸਮਰਪਿਤ ਰਿਹਾ | ਸਮਾਗਮ ਦÏਰਾਨ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਹਿੱਸੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮÏਕੇ 'ਤੇ ਸਿੱਖ ਖੇਡਾਂ ਦੀ ਟੀਮ ਤੇ ਸੇਵਾਦਾਰਾਂ ਨੂੰ ਵੀ ਖੇਡਾਂ ਵਿਚ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਮਾਣ-ਸਨਮਾਨ ਦਿੱਤਾ ਗਿਆ | ਇਸ ਮÏਕੇ ਮੰਚ ਦਾ ਸੰਚਾਲਨ ਸਤਨਾਮ ਸਿੰਘ ਪਾਬਲਾ ਵੱਲੋਂ ਕੀਤਾ ਗਿਆ | ਸਮਾਗਮ ਦੇ ਅੰਤ 'ਚ ਸਿੱਖ ਫੌਰਮ ਨੂੰ ਸਫਲ ਬਣਾਉਣ ਲਈ ਸਿੱਖ ਖੇਡਾਂ ਦੀ ਸਮੁੱਚੀ ਕਮੇਟੀ ਤੇ ਸਿੱਖ ਫੌਰਮ ਦੇ ਮੁੱਖ ਪ੍ਰਬੰਧਕ ਕੁਲਵੰਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ¢
ਪਿਛਲੀ ਖ਼ਬਰ ਐਕਟਿਵਾ ਸਵਾਰ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਪੰਜਾਬੀ ਆਈਕਨ ਐਵਾਰਡ ਸਮਾਗਮ 'ਚ ਕਪਿਲ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।