30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਰਾਸ਼ਟਰੀ ਖੇਡ ਦਿਵਸ ਦੇ ਮੌਕੇ

ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਰਾਸ਼ਟਰੀ ਖੇਡ ਦਿਵਸ ਦੇ ਮੌਕੇ

ਅਜੀਤ ਡੈਸਕ 30-08-2026

ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਰਾਸ਼ਟਰੀ ਖੇਡ ਦਿਵਸ ਦੇ ਮੌਕੇ ’ਤੇ ਖੇਡੇ ਜਾ ਰਹੇ ਕ੍ਰਿਕਟ ਮੈਚ ਦੌਰਾਨ ਬੱਲੇਬਾਜ਼ੀ ਕਰਦੇ ਹੋਏ।  (ਵਿਚਕਾਰ) ਸ੍ਰੀਨਗਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਜਾਗਰੂਕਤਾ ਰੈਲੀ ਦੌਰਾਨ ਸੀ.ਆਰ.ਪੀ.ਐਫ. ਅਧਿਕਾਰੀ ਤੇ ਸਕੂਲੀ ਵਿਦਿਆਰਥੀ। (ਸੱਜੇ) ਤਿਰੂਵਨੰਤਪੁਰਮ ਵਿਖੇ ਵੈਸਟ ਇੰਡੀਜ਼ ਦੇ ਸਾਬਕਾ ਕ੍ਰਿਕਟਰ ਤੇ ਕੋਚੀ ਬਲੂ ਟਾਈਗਰਜ਼ ਕ੍ਰਿਕਟ ਟੀਮ ਦੇ ਸਹਿ-ਮਾਲਕ ਕ੍ਰਿਸ ਗੇਲ ਦਾ ਸਵਾਗਤ ਕਰਦੇ ਹੋਏ ਪ੍ਰਸੰਸਕ।

ਪਿਛਲੀ ਖ਼ਬਰ ਅੱਡਾ ਝੁੰਗੀਆਂ ਬੀਣੇਵਾਲ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਖੁਆਸਪੁਰ ਹੀਰਾਂ ਵਿਖੇ ਮਨਾਇਆ ਗਿਆ ਨੈਸ਼ਨਲ ਸਪੋਰਟਸ ਡੇਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।