02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਸ਼ਾ ਤਸਕਰੀ ਮਾਮਲੇ ’ਚ ਲੈਂਗਲੀ ਦੇ ਵਿਅਕਤੀ ਨੂੰ ਸਾਢੇ 11 ਸਾਲ ਦੀ ਕੈਦ

ਵੈਨਕੂਵਰ, 1 ਸਤੰਬਰ (ਮਲਕੀਤ ਸਿੰਘ)-ਫਰੇਜ਼ਰ ਵੈਲੀ ਵਿਚ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਲੈਂਗਲੀ ਦੇ ਇਕ ਵਿਅਕਤੀ ਨੂੰ ਅਦਾਲਤ ਵਲੋਂ 11 ਸਾਲ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਸਜ਼ਾ ਫਰੇਜ਼ਰ ਵੈਲੀ ਵਿੱਚ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਉਕਤ ਵਿਅਕਤੀ ਦੀ ਭੂਮਿਕਾ ਲਈ ਦਿੱਤੀ ਗਈ ਹੈ।

ਅਜੀਤ ਡੈਸਕ 02-09-2026
ਵੈਨਕੂਵਰ, 1 ਸਤੰਬਰ (ਮਲਕੀਤ ਸਿੰਘ)-ਫਰੇਜ਼ਰ ਵੈਲੀ ਵਿਚ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਲੈਂਗਲੀ ਦੇ ਇਕ ਵਿਅਕਤੀ ਨੂੰ ਅਦਾਲਤ ਵਲੋਂ 11 ਸਾਲ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਜਾਣਕਾਰੀ ਅਨੁਸਾਰ ਇਹ ਸਜ਼ਾ ਫਰੇਜ਼ਰ ਵੈਲੀ ਵਿੱਚ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਉਕਤ ਵਿਅਕਤੀ ਦੀ ਭੂਮਿਕਾ ਲਈ ਦਿੱਤੀ ਗਈ ਹੈ। ਇਸ ਮਾਮਲੇ ਨੇ ਇਕ ਵਾਰ ਫਿਰ ਫਰੇਜ਼ਰ ਵੈਲੀ ਖੇਤਰ ਵਿੱਚ ਨਸ਼ਿਆਂ ਦੀ ਗੈਰਕਾਨੂੰਨੀ ਤਸਕਰੀ ਦਾ ਮੁੱਦਾ ਸਾਹਮਣੇ ਲਿਆਂਦਾ ਹੈ। ਅਦਾਲਤ ਵੱਲੋਂ ਸੁਣਾਈ ਗਈ ਸਾਢੇ 11 ਸਾਲ ਦੀ ਸਜ਼ਾ ਨੂੰ ਮਾਮਲੇ ਦੀ ਗੰਭੀਰਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਬਰਤਾਨੀਆ ਵਿਚ 2026 ਦੀਆਂ ਗਰਮੀਆਂ ਰਿਕਾਰਡ ਸਭ ਤੋਂ ਗਰਮ ਅਗਲੀ ਖ਼ਬਰ ਸਕਾਟਲੈਂਡ ’ਚ ਕੈਦੀ ਹੁਣ 30 ਫ਼ੀਸਦੀ ਸਜ਼ਾ ਕੱਟਣ ਮਗਰੋਂ ਹੋ ਸਕਣਗੇ ਰਿਹਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।