02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਿਆਟਲ ਦੇ ‘ ਸਿੱਧੂ ਫਾਰਮ ’ ਦੇ ਮਾਲਕ ਚੇਤ ਸਿੰਘ ਸਿੱਧੂ ਨੂੰ ਭਾਰੀ ਸਦਮਾ , ਛੋਟੇ ਭਰਾ ਦਾ ਦਿਹਾਂਤ

ਸਿਆਟਲ, 1 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਧਨਾਢ ਕਿਸਾਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸੂਬੇ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਅਜਮੇਰ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 66 ਸਾਲ ਸੀ।

ਅਜੀਤ ਡੈਸਕ 02-10-2026
ਸਿਆਟਲ, 1 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਧਨਾਢ ਕਿਸਾਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸੂਬੇ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਅਜਮੇਰ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 66 ਸਾਲ ਸੀ। ਉਹ ਆਪਣੇ ਪਿੱਛੇ ਪਤਨੀ, ਤਿੰਨ ਲੜਕੀਆਂ ਅਤੇ ਇਕ ਲੜਕਾ ਛੱਡ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅਤੇ ਅੰਤਿਮ ਅਰਦਾਸ ਅੱਜ ਕੀਤੀ ਗਈ। ਅਜਮੇਰ ਸਿੰਘ ਦਾ ਪਿਛਲਾ ਪਿੰਡ ਹਿੰਮਤਪੁਰਾ (ਮੋਗਾ) ਸੀ ਅਤੇ ਉਹ ਕਰੀਬ 40 ਸਾਲਾਂ ਤੋਂ ਇਥੇ ਬੈਹਲਿਗਮ ਵਿਚ ਪਰਿਵਾਰ ਸਮੇਤ ਰਹਿ ਰਹੇ ਸਨ। ਅੱਜ ਅੰਤਿਮ ਅਰਦਾਸ ਮੌਕੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਆਟਲ ਦੀਆਂ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਇੰਗਲੈਂਡ ਤੇ ਵੇਲਜ਼ ਦੀਆਂ ਜੇਲ੍ਹਾਂ ਤੋਂ ਸੈਂਕੜੇ ਕੈਦੀ ਸਮੇਂ ਤੋਂ ਪਹਿਲਾਂ ਰਿਹਾਅ ਅਗਲੀ ਖ਼ਬਰ ਭਾਰਤੀ ਨੌਜਵਾਨ ਨੂੰ ਬੰਦੀ ਬਣਾ ਕੇ ਫਿਰੌਤੀ ਮੰਗਣ ਵਾਲੇ 9 ਭਾਰਤੀ ਇਟਲੀ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।