ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਟਰੰਪ ਦਾ ਪੁਤਿਨ ਨਾਲ ਵੱਡਾ ਸਮਝੌਤਾ
ਨਿਊਯਾਰਕ, 10 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਵਿਚ ਡੀਜ਼ਲ ਦੀਆਂ ਰਿਕਾਰਡ ਤੋੜ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਡੀਜ਼ਲ ਸਪਲਾਈ ਦਾ ਸਮਝੌਤਾ ਕੀਤਾ ਹੈ। ਇਸ ਤਹਿਤ ਰੂਸ ਤੋਂ ਲੱਖਾਂ ਟਨ ਡੀਜ਼ਲ ਅਮਰੀਕੀ ਅਤੇ ਕੌਮਾਂਤਰੀ ਬਾਜ਼ਾਰ ਵਿਚ ਭੇਜਿਆ ਜਾਵੇਗਾ।
ਅਜੀਤ ਡੈਸਕ
11-10-2026