20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਝੋਟਾ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ-ਦਿਲਜੀਤ ਦੋਸਾਂਝ

ਚੰਡੀਗੜ੍ਹ, 19 ਅਕਤੂਬਰ (ਏਜੰਸੀ)-ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦੀ ਪਿਛਲੇ ਹਫ਼ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਝੋਟਾ ਦੀ ਇਕ ਤਸਵੀਰ ਵੀ ਸਾਂਝੀ ਕੀਤੀ।

ਦਿਲਜੀਤ ਦੋਸਾਂਝ ਵਲੋਂ ਇੰਸਟਾਗ੍ਰਾਮ ਹੈਂਡਲ ’ਤੇ ਪੋਸਟ ਕੀਤੀ ਝੋਟਾ ਦੀ ਤਸਵੀਰ। 20-10-2026
ਚੰਡੀਗੜ੍ਹ, 19 ਅਕਤੂਬਰ (ਏਜੰਸੀ)-ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦੀ ਪਿਛਲੇ ਹਫ਼ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਝੋਟਾ ਦੀ ਇਕ ਤਸਵੀਰ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਪੂਰਾ ਪੰਜਾਬ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਪਿਛਲੀ ਖ਼ਬਰ ਐੱਸ.ਡੀ.ਐੱਮ . ਵਲੋਂ ਪਿੰਡ ਬੋਹਾਨੀ ਤੇ ਪਲਾਹੀ ਵਿਖੇ ਪਰਾਲੀ ਪ੍ਰਬੰਧਨ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਏਸ਼ਿਆਈ ਪੈਰਾ ਖੇਡਾਂ ’ ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।