ਕਿਸ਼ਤੀ ਹਾਦਸੇ ’ਚ 3 ਵਿਅਕਤੀਆਂ ਦੀ ਮੌਤ
ਵੈਨਕੂਵਰ, 14 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਦੇ ਪਹਾੜਾਂ ’ਚ ਵੱਸਦੇ ਸ਼ਹਿਰ ਸਕੁਐਮਿਸ਼ ਨੇੜੇ ਵਾਪਰੇ ਇਕ ਦਰਦਨਾਕ ਕਿਸ਼ਤੀ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਅਜੀਤ ਡੈਸਕ
15-11-2026