19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਸ਼ਵ ਪੰਜਾਬੀ ਭਵਨ ਵਿਖੇ ਰਾਈਜਿ਼ੰਗ ਸਟਾਰ 21 ਨੂੰ

ਟੋਰਾਂਟੋ, 19 ਨਵੰਬਰ (ਹਰਜੀਤ ਸਿੰਘ ਬਾਜਵਾ)-ਰਾਜ ਮਿਊਜ਼ਿਕ ਅਕੈਡਮੀ ਅਤੇ ਇੰਡੋ ਕੈਨੇਡੀਅਨ ਮਿਊਜ਼ਿਕ ਐਂਡ ਕਲਚਰਲ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਬੱਚਿਆਂ ਨੂੰ ਪੰਜਾਬੀ ਬੋਲੀ, ਸੰਗੀਤ ਤੇ ਸਾਹਿਤ ਵੱਲ ਰੁਚਿਤ ਕਰਨ ਦੇ ਉਦੇਸ਼ ਨਾਲ ਇਕ ਸਮਾਗਮ ‘ਰਾਈਜ਼ਿੰਗ ਸਟਾਰ 2026’ 21 ਨਵੰਬਰ ਨੂੰ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਰੈਂਪਟਨ ਦੇ ਵਿਸ਼ਵ ਪੰਜਾਬੀ ਭਵਨ (114 ਕੈਨੇਡੀ ਰੋਡ, ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਰਾਜਿੰਦਰ ਸਿੰਘ ਰਾਜ ਵੱਲੋਂ ਭੇਜੀ ਜਾਣਕਾਰੀ ਮੁਤਾਬਕ ਇਸ ਮੌਕੇ ਬੱਚਿਆਂ ਤੇ ਨੌਜਵਾਨਾਂ ਦੇ ਗੁਰਮਤਿ ਸੰਗੀਤ, ਲੋਕ ਗਾਇਕੀ ਅਤੇ ਕਲਾ ਦੇ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 20-11-2026

ਪਿਛਲੀ ਖ਼ਬਰ ਸਰੀ ਵਿਖੇ ਗੋਲੀਬਾਰੀ ’ਚ ਮਾਰੇ ਗਏ ਪੰਜਾਬੀ ਲੜਕਾ ਤੇ ਲੜਕੀ ਦੀ ਪਛਾਣ ਜਨਤਕ ਅਗਲੀ ਖ਼ਬਰ ‘ਅੰਤਰਾਲ ਯਾਤਰਾ’ 21 ਨੂੰ ਹੋਵੇਗੀ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।