ਦਿੱਲੀ ਦੇ ਭਲਸਵਾ ਵਿਚ ਸੜਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ
ਅਜੀਤ ਡੈਸਕ
23-01-2026
ਪੁਲਿਸ ਅਧਿਕਾਰੀ ਨੇ ਕਿਹਾ ਕਿ ਮੋਬਾਈਲ ਕ੍ਰਾਈਮ ਟੀਮ ਨੇ ਘਟਨਾ ਦੀ ਜਾਂਚ ਕੀਤੀ ਹੈ | ਤੱਥਾਂ ਦੇ ਆਧਾਰ 'ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਇਸ ਤੋਂ ਇਲਾਵਾ ਟਰੱਕ ਅਤੇ ਬਾਈਕ ਨੂੰ ਅਗਲੇਰੀ ਜਾਂਚ-ਪੜਤਾਲ ਲਈ ਜ਼ਬਤ ਕਰ ਲਿਆ ਗਿਆ ਹੈ |