12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰੂਬਰੂ ਪ੍ਰੋਗਰਾਮ ਅੱਜ

ਅਜੀਤ ਡੈਸਕ 20-02-2026
ਨਵੀਂ ਦਿੱਲੀ, 19 ਫਰਵਰੀ (ਮਿਸਰਦੀਪ ਭਾਟੀਆ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੀ ਫ਼ਿਰਦੌਸ ਪੰਜਾਬੀ ਸਾਹਿਤ ਸਭਾ ਵਲੋਂ 'ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ' ਨੂੰ ਸਮਰਪਿਤ ਰੂਬਰੂ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਦੌਰਾਨ ਪ੍ਰੋ. ਰਵਿੰਦਰ ਸਿੰਘ, ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਅਤੇ ਪ੍ਰੋ. ਬਰਜਿੰਦਰ ਨਸਰਾਲੀ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਮਾਂ-ਬੋਲੀ ਪੰਜਾਬੀ ਬਾਰੇ ਆਪਣੇ-ਆਪਣੇ ਵਿਚਾਰ ਪੇਸ਼ ਕਰਨਗੇ | ਇਹ ਪ੍ਰੋਗਰਾਮ 20 ਫਰਵਰੀ 2026, ਦਿਨ ਸ਼ੁੱਕਰਵਾਰ ਦੁਪਹਿਰ 1 ਵਜੇ, ਸੈਮੀਨਾਰ ਹਾਲ ਵਿਖੇ ਹੋਵੇਗਾ |

ਪਿਛਲੀ ਖ਼ਬਰ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ-ਰਾਮ ਸਿੰਘ <br/> ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ 20 ਨੂੰ ਕੁਰੂਕਸ਼ੇਤਰ ਜ਼ਿਲ੍ਹਾ ਜੇਲ੍ਹ ਵਿਖੇ ਵਾਲੀਬਾਲ ਕੋਰਟ ਦਾ ਕਰਨਗੇ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।