14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਂਟ ਸੋਲਜਰ ਕਾਲਜ ਆਫ ਐਜੂਕੇਸ਼ਨ, ਜਲੰਧਰ ਦੇ ਵਿਦਿਆਥੀਆਂ ਦਾ ਯੂਨੀਵਰਸਿਟੀ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 13 ਅਗਸਤ (ਪਵਨ ਖਰਬੰਦਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਘੋਸ਼ਿਤ ਕੀਤੇ ਗਏ ਬੀ. ਐਡ ਸਮੈਸਟਰ-2 (ਸ਼ੈਸਨ 2025-27) ਦੇ ਨਤੀਜਿਆਂ ਵਿੱਚ ਸੇਂਟ ਸੋਲਜ਼ਰ ਕਾਲਜ ਆਫ ਐਜੂਕੇਸ਼ਨਜਲੰਧਰ ਦੇ ਵਿਦਿਆਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਪਵਨ ਖਰਬੰਦਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਘੋਸ਼ਿਤ ਕੀਤੇ ਗਏ ਬੀ.ਐਡ ਸਮੈਸਟਰ-2 (ਸ਼ੈਸਨ 2025-27) ਦੇ ਨਤੀਜਿਆਂ ਵਿੱਚ ਸੇਂਟ ਸੋਲਜ਼ਰ ਕਾਲਜ ਆਫ ਐਜੂਕੇਸ਼ਨਜਲੰਧਰ ਦੇ ਵਿਦਿਆਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਿਚ ਰਵਨੀਤ ਅਤੇ ਕੀਰਤੀ ਨੇ 8.30 ਐਸਜੀਪੀਏ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪਰਮਜੀਤ ਕੌਰ, ਨਿਕਿਤਾ ਸਹਦੇਵ ਅਤੇ ਗੁਰਜੀਤ ਕੌਰ ਨੇ 8.10 ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ । ਵੰਸ਼ੀਤਾ, ਜੋਤੀ ਭਗਤ ਅਤੇ ਕੋਮਲਦੀਪ ਨੇ 8.00 ਐਸਜੀਪੀਏ ਪ੍ਰਾਪਤ ਕਰਕੇ ਤੀਸਰਾ ਸਥਾਨ ਸਾਂਝਾ ਕੀਤਾ । ਮਿੰਟੂ, ਗੁਰਲੀਨ ਕੌਰ, ਜਸਪ੍ਰੀਤ ਕੌਰ, ਅਤੇ ਅਮ੍ਰਿਤਾ ਕੁਮਾਰੀ ਨੇ 7.90 ਐਸਜੀਪੀਏ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ। ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ‘ਤੇ ਪ੍ਰਿੰਸੀਪਲ ਡਾ.ਅਲਕਾ ਗੁਪਤਾ ਨੇ ਦੱਸਿਆ ਕੀ ਇਸ ਵਾਰ ਫਿਰ ਸੰਸਥਾ ਦਾ ਨਤੀਜਾ 100% ਰਿਹਾ।
ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਖੋਹਿਆ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਮਾਖਾ ਨੂੰ ਪੀ. ਏ. ਸੀ. ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।