27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਮਤਿ ਪ੍ਰਚਾਰ ਸੰਬੰਧੀ ਲਗਾਏ ਜਾਣਗੇ ਇਕ ਰੋਜ਼ਾ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਬੱਚਿਆਂ ਦੇ ਸਤੰਬਰ ਮਹੀਨੇ ਦੇ ਪੇਪਰ ਖਤਮ ਹੋਣ ਤੋਂ ਬਾਅਦ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹਰਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਏ ਜਾਣਗੇ। ਇਨ੍ਹਾਂ ਸੈਮੀਨਾਰਾਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਸੰਬੰਧੀ ਧਾਰਮਿਕ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।

ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਗੁਰਮਤਿ ਸੈਮੀਨਾਰਾਂ ਬਾਬਤ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ 27-09-2026
ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਬੱਚਿਆਂ ਦੇ ਸਤੰਬਰ ਮਹੀਨੇ ਦੇ ਪੇਪਰ ਖਤਮ ਹੋਣ ਤੋਂ ਬਾਅਦ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹਰਿਆਣਾ ਦੇ ਵੱਖ-ਵੱਖ ਸਕੂਲਾਂ ਵਿਚ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਏ ਜਾਣਗੇ। ਇਨ੍ਹਾਂ ਸੈਮੀਨਾਰਾਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਸੰਬੰਧੀ ਧਾਰਮਿਕ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਦੇ ਸਮੁੱਚੇ ਸਕੂਲ ਤੇ ਕਾਲਜ ਗੁਰਮਤਿ ਸੈਮੀਨਾਰ ਲਈ ਦਫ਼ਤਰ ਸਿੱਖ ਮਿਸ਼ਨ ਹਰਿਆਣਾ ਨਾਲ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ‘ਲੰਮੇ ਕੇਸ ਮੁਕਾਬਲਾ’ 27 ਨੂੰ ਅਗਲੀ ਖ਼ਬਰ ਟੋਹਾਣਾ ’ਚ ਮਹਾਰਾਜਾ ਅਗਰਸੈਨ ਜੈਅੰਤੀ ਦੀਆਂ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।