ਨਸ਼ਾ-ਮੁਕਤ ਹਰਿਆਣਾ ਦੇ ਸੰਕਲਪ ਨਾਲ ਕੱਲ੍ਹ ਟੋਹਾਣਾ ਵਿਖੇ ਹੋਵੇਗੀ ਮੈਰਾਥਨ ਦੌੜ
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 11 ਅਕਤੂਬਰ 2026 ਨੂੰ ਟੋਹਾਣਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਸਬੰਧੀ ਟੋਹਾਣਾ ਦੇ ਡੀ.
‘ਨਸ਼ਾ ਮੁਕਤ ਹਰਿਆਣਾ ਮੁਹਿੰਮ’ ਨੂੰ ਰੱਖਦਿਆਂ ਟੋਹਾਣਾ ਵਿੱਚ 11 ਅਕਤੂਬਰ ਨੂੰ ਕਰਵਾਈ ਜਾ ਰਹੀ ਮੈਰਾਥਨ ਦੌੜ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਟੋਹਾਣਾ ਸ੍ਰੀ ਜੈ ਭਗਵਾਨ। ਤਸਵੀਰ : ਮਨਜੀਤ ਸਿੰਘ ਟੋਹਾਣਾ
10-10-2026