20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਧਾਰਮਿਕ ਸਮਾਗਮ 26 ਨੂੰ

ਬੱਲੂਆਣਾ, 19 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੀਆਂ ਢਾਣੀਆਂ ਵਿਚ ਬਣੇ ਦਸ ਗੁਰੂ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਪੁੰਨਿਆ ਨੂੰ ਮੁੱਖ ਰੱਖਦਿਆਂ 26 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ 24 ਅਕਤੂਬਰ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ।

ਅਜੀਤ ਡੈਸਕ 20-10-2026
ਬੱਲੂਆਣਾ, 19 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੀਆਂ ਢਾਣੀਆਂ ਵਿਚ ਬਣੇ ਦਸ ਗੁਰੂ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਪੁੰਨਿਆ ਨੂੰ ਮੁੱਖ ਰੱਖਦਿਆਂ 26 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ 24 ਅਕਤੂਬਰ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ। 25 ਅਕਤੂਬਰ ਐਤਵਾਰ ਰਾਤ ਸਮੇਂ ਨਗੜ੍ਹ ਧਾਮ ਵਿਖੇ ਜਾਣ ਵਾਲੇ ਯਾਤਰੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। 26 ਅਕਤੂਬਰ ਦਿਨ ਸੋਮਵਾਰ ਨੂੰ ਵੱਡੀ ਪੁੰਨਿਆ ਦੇ ਦਿਨ ਅਖੰਡ ਪਾਠ ਦੇ ਭੋਗ 10.15 ਵਜੇ ਪਾਏ ਜਾਣਗੇ।
ਪਿਛਲੀ ਖ਼ਬਰ ਵਿਧਾਇਕ ਸਵਨਾ ਦੇ ਦਫ਼ਤਰ ਦਾ 21 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ- ਛੱਪੜੀਵਾਲਾ ਅਗਲੀ ਖ਼ਬਰ ਖ਼ੁਸ਼ੀ ਫਾਊਂਡੇਸ਼ਨ ਵਲੋਂ ਪਿੰਡ ਮੌਜਮ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।