ਪੁਲਿਸ ਵਲੋਂ ਫੜੇ ਗਏ ਝਪਟਮਾਰ ਪੁਲਿਸ ਨੇ ਕਾਬੂ ਕੀਤੇ ਦੋ ਝਪਟਮਾਰ
ਨਵੀਂ ਦਿੱਲੀ, 23 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਾਰਥ ਵੈਸਟ ਜ਼ਿਲ੍ਹੇ ਦੇ ਥਾਣਾ ਭਾਰਤ ਨਗਰ ਦਿੱਲੀ ਦੇ ਥਾਣੇ ਦੀ ਪੁਲਿਸ ਨੇ ਦੋ ਝਪਟਮਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਚੋਰੀ ਕਰਨ ਦੇ ਮਾਮਲਿਆਂ ਵਿਚ ਵੀ ਸ਼ਾਮਿਲ ਰਹੇ ਹਨ।
ਅਜੀਤ ਡੈਸਕ
24-10-2026