24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਵਿਖੇ ਦੋ ਰੋਜ਼ਾ ਲੀਡਰਸ਼ਿਪ ਸਿਖਲਾਈ ਕੈਂਪ ਕਰਵਾਇਆ

ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ ਅਰਥ ਸ਼ਾਸਤਰ ਵਿਭਾਗ, ਐਮ. ਆਰ.

ਅਜੀਤ ਡੈਸਕ 24-10-2026
ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ ਅਰਥ ਸ਼ਾਸਤਰ ਵਿਭਾਗ, ਐਮ.ਆਰ. ਪਾਈ ਫਾਊਂਡੇਸ਼ਨ ਤੇ ਫੋਰਮ ਆਫ਼. ਫ੍ਰੀ. ਐਂਟਰਪ੍ਰਾਈਜ਼ ਮੁੰਬਈ ਵਲੋਂ ਦੋ ਦਿਨਾਂ ਰਾਜ ਪੱਧਰੀ ਲੀਡਰਸ਼ਿਪ ਸਿਖਲਾਈ ਕੈਂਪ ਕਰਵਾਇਆ ਗਿਆ। ਇਸ ਮੌਕੇ ਕੈਂਪ ਦਾ ਉਦਘਾਟਨ ਸ਼ੁੱਕਰਵਾਰ ਨੂੰ ਦੀਵੇ ਜਗਾਉਣ ਦੀ ਰਸਮ ਨਾਲ ਕੀਤਾ ਗਿਆ। ਕੈਂਪ ਵਿਚ ਵੱਖ-ਵੱਖ ਕਾਲਜਾਂ ਦੇ ਅੱਸੀ ਭਾਗੀਦਾਰਾਂ ਨੇ ਹਿੱਸਾ ਲਿਆ। ਮੁੰਬਈ ਤੋਂ ਆਏ ਲੈਕਚਰਾਰ ਰਾਜੀਵ ਲਵ ਤੇ ਕਲਾਰਿਸਾ ਨੇ ਭਾਗੀਦਾਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਤੇ ਪ੍ਰਿੰ. ਡਾ. ਸੁਖਵਿੰਦਰ ਕੌਰ ਨੇ ਕੈਂਪ ਨੂੰ ਸਫਲ ਕਰਨ ਲਈ ਅਰਥ ਸ਼ਾਸਤਰ ਵਿਭਾਗ ਤੋਂ ਬਬੀਲਾ ਚੌਹਾਨ, ਸ਼ੰਮੀ ਬਜਾਜ, ਅਮਨਦੀਪ ਕੌਰ, ਅਨੁਰਾਧਾ ਬਾਂਸਲ, ਜੋਤੀ, ਸਮਰਿਧੀ, ਗੁਲਨਾਰ ਤੇ ਸ੍ਰਿਸ਼ਟੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਲ ਭਵਨ ਵਿਖੇ ਕਰਵਾਏ ਗਏ ਮੁਕਾਬਲਿਆਂ ਰਾਹੀਂ ਬੱਚਿਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਅਗਲੀ ਖ਼ਬਰ ਡਿਵੀਜ਼ਨਲ ਕਮਿਸ਼ਨਰ ਗੀਤਾ ਭਾਰਤੀ ਵਲੋਂ ਸਿਰਸਾ ਮਿੰਨੀ ਸਕੱਤਰੇਤ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।