ਰੂਪਨਗਰ ਦੀਆਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਜਰੂੜ ਵਿਖੇ ਅੱਜ ਤੋਂ
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਰੂਪਨਗਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਇਸ ਵਾਰ 27 ਅਤੇ 28 ਅਕਤੂਬਰ ਨੂੰ ਸੈਂਟਰ ਬਜਰੂੜ ਵਿਖੇ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।
ਅਜੀਤ ਡੈਸਕ
27-10-2026