15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤਰਸੇਮ ਲਾਲ ਜੁਲਾਹਾ ਨੂੰ ਐਨ . ਜੀ . ਓ ਸੈੱਲ ਦਾ ਸਹਾਇਕ ਕਨਵੀਨਰ ਕੀਤਾ ਨਿਯੁਕਤ

ਮੰਡੀ ਲਾਧੂਕਾ, 14 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਭਾਜਪਾ ਆਗੂ ਤਰਸੇਮ ਲਾਲ ਜੁਲਾਹਾ ਨੂੰ ਭਾਜਪਾ ਐਨ. ਜੀ.

ਅਜੀਤ ਡੈਸਕ 15-11-2026
ਮੰਡੀ ਲਾਧੂਕਾ, 14 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਭਾਜਪਾ ਆਗੂ ਤਰਸੇਮ ਲਾਲ ਜੁਲਾਹਾ ਨੂੰ ਭਾਜਪਾ ਐਨ.ਜੀ.ਓ ਸੈੱਲ ਦਾ ਸਹਾਇਕ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੰਦੀਪ ਜਾਖੜ ਅਤੇ ਰੰਜਮ ਕਾਮਰਾ ਦਾ ਧੰਨਵਾਦ ਕੀਤਾ ਹੈ। ਤਰਸੇਮ ਲਾਲ ਜੁਲਾਹਾ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਲਈ ਦਿਨ ਰਾਤ ਇਕ ਕਰਕੇ ਇਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।
ਪਿਛਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਜੀ . ਆਰ . ਪੀ . ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਅਗਲੀ ਖ਼ਬਰ ਬੱਚਿਆਂ ਤੇ ਨੌਜਵਾਨਾਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਲਈ ਕੀਤੇ ਜਾਣ ਵਿਸ਼ੇਸ਼ ਯਤਨ - ਰਾਮ ਸਿੰਘ ‘ਬੰਬੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।